ਯਿਰਮਿਯਾਹ 12:6 - ਪਵਿੱਤਰ ਬਾਈਬਲ6 ਇਹ ਲੋਕ ਤੇਰੇ ਆਪਣੇ ਹੀ ਭਰਾ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੇਰੇ ਵਿਰੁੱਧ ਸਾਜਿਸ਼ਾਂ ਕਰ ਰਹੇ ਨੇ। ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੈਨੂੰ ਝਿੜਕਾਂ ਦੇ ਰਹੇ ਨੇ। ਉਨ੍ਹਾਂ ਉੱਤੇ, ਉਦੋਂ ਵੀ ਭਰੋਸਾ ਨਾ ਕਰੀਂ ਜਦੋਂ ਉਹ ਤੇਰੇ ਨਾਲ ਦੋਸਤਾਂ ਵਾਂਗ ਗੱਲ ਕਰਨ।” Sien die hoofstukਪਵਿੱਤਰ ਬਾਈਬਲ O.V. Bible (BSI)6 ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਏਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਏਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਓਹਨਾਂ ਦਾ ਵਸਾਹ ਨਾ ਕਰ, ਭਾਵੇਂ ਓਹ ਤੇਰੇ ਨਾਲ ਚੰਗਾ ਬੋਲਣ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤੇਰੇ ਭਰਾਵਾਂ ਨੇ ਵੀ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਵੀ, - ਇਹਨਾਂ ਨੇ ਵੀ ਤੇਰੇ ਨਾਲ ਛਲ ਕੀਤਾ ਹੈ, ਇਹਨਾਂ ਨੇ ਤੇਰੇ ਪਿੱਛੇ ਉੱਚੀ ਦੇ ਕੇ ਪੁਕਾਰਿਆ, ਉਹਨਾਂ ਦਾ ਵਸਾਹ ਨਾ ਕਰ, ਭਾਵੇਂ ਉਹ ਤੇਰੇ ਨਾਲ ਚੰਗਾ ਬੋਲਣ। Sien die hoofstuk |