ਯਿਰਮਿਯਾਹ 12:8 - ਪਵਿੱਤਰ ਬਾਈਬਲ8 ਮੇਰੇ ਆਪਣੇ ਹੀ ਲੋਕ, ਜੰਗਲੀ ਸ਼ੇਰਾਂ ਵਾਂਗ ਮੇਰੇ ਵਿਰੁੱਧ ਹੋ ਗਏ ਸਨ। ਉਨ੍ਹਾਂ ਨੇ ਮੇਰੇ ਉੱਤੇ ਦਹਾੜਿਆ ਇਸ ਲਈ ਮੈਂ ਉਨ੍ਹਾਂ ਤੋਂ ਦੂਰ ਹੋ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)8 ਮੇਰੀ ਮਿਰਾਸ ਮੇਰੇ ਲਈ ਜੰਗਲੀ ਬਬਰ ਸ਼ੇਰ ਵਾਂਙੁ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਅਵਾਜ਼ ਕੱਢੀ ਹੈ, ਏਸ ਲਈ ਮੈਨੂੰ ਉਸ ਤੋਂ ਘਿਣ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੇਰੇ ਮਿਰਾਸ ਮੇਰੇ ਲਈ ਜੰਗਲੀ ਬੱਬਰ ਸ਼ੇਰ ਵਾਂਗੂੰ ਬਣ ਗਈ, ਉਸ ਨੇ ਮੇਰੇ ਵਿਰੁੱਧ ਆਪਣੀ ਆਵਾਜ਼ ਕੱਢੀ ਹੈ, ਇਸ ਲਈ ਮੈਨੂੰ ਉਸ ਤੋਂ ਘਿਣ ਹੈ। Sien die hoofstuk |