ਯਿਰਮਿਯਾਹ 13:10 - ਪਵਿੱਤਰ ਬਾਈਬਲ10 ਮੈਂ ਯਹੂਦਾਹ ਦੇ ਉਨ੍ਹਾਂ ਗੁਮਾਨੀ ਅਤੇ ਮੰਦੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਉਹ ਮੇਰੇ ਸੰਦੇਸ਼ਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਜ਼ਿੱਦੀ ਹਨ ਅਤੇ ਸਿਰਫ਼ ਮਨ ਆਈਆਂ ਗੱਲਾਂ ਕਰਦੇ ਹਨ। ਉਹ ਹੋਰਨਾਂ ਦੇਵਤਿਆਂ ਦੇ ਅਨੁਯਾਈ ਹਨ ਅਤੇ ਉਨ੍ਹਾਂ ਦੀ ਉਪਾਸਨਾ ਕਰਦੇ ਹਨ। ਯਹੂਦਾਹ ਦੇ ਉਹ ਲੋਕ ਇਸ ਕਪੜੇ ਦੀ ਲੰਗੋਟੀ ਵਰਗੇ ਹੋ ਜਾਣਗੇ। ਉਹ ਤਬਾਹ ਹੋ ਜਾਣਗੇ ਅਤੇ ਕਿਸੇ ਵੀ ਕੰਮ ਦੇ ਨਹੀਂ ਰਹਿਣਗੇ। Sien die hoofstukਪਵਿੱਤਰ ਬਾਈਬਲ O.V. Bible (BSI)10 ਏਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦਿਓਤਿਆਂ ਦੇ ਪਿੱਛੇ ਚੱਲਦੀ, ਓਹਨਾਂ ਦੀ ਪੂਜਾ ਕਰਦੀ ਅਤੇ ਓਹਨਾਂ ਨੂੰ ਮੱਥਾ ਟੇਕਦੀ ਹੈ, ਉਹ ਏਸ ਕਮਰ ਕੱਸੇ ਵਾਂਙੁ ਹੈ ਜਿਹੜਾ ਕਿਸੇ ਕੰਮ ਦਾ ਨਹੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਇਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲਦੀ, ਉਹਨਾਂ ਦੀ ਪੂਜਾ ਕਰਦੀ ਅਤੇ ਉਹਨਾਂ ਨੂੰ ਮੱਥਾ ਟੇਕਦੀ ਹੈ, ਉਹ ਇਸ ਕਮਰ ਕੱਸੇ ਵਾਂਗੂੰ ਹੈ ਜਿਹੜਾ ਕਿਸੇ ਕੰਮ ਦਾ ਨਹੀਂ Sien die hoofstuk |