ਯਿਰਮਿਯਾਹ 13:12 - ਪਵਿੱਤਰ ਬਾਈਬਲ12 “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ: ‘ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਸ਼ਰਾਬ ਦੀ ਹਰ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ ਹੈ।’ ਉਹ ਬੰਦੇ ਹੱਸਣਗੇ ਅਤੇ ਤੈਨੂੰ ਆਖਣਗੇ, ‘ਬੇਸ਼ਕ, ਅਸੀਂ ਜਾਣਦੇ ਹਾਂ ਕਿ ਹਰ ਸ਼ਰਾਬ ਦੀ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ’ Sien die hoofstukਪਵਿੱਤਰ ਬਾਈਬਲ O.V. Bible (BSI)12 ਤੂੰ ਓਹਨਾਂ ਨੂੰ ਏਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਓਹ ਤੈਨੂੰ ਆਖਣਗੇ, ਕੀ ਅਸੀਂ ਸੱਚ ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤੂੰ ਉਹਨਾਂ ਨੂੰ ਇਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਉਹ ਤੈਨੂੰ ਆਖਣਗੇ, ਕੀ ਅਸੀਂ ਸੱਚ-ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ? Sien die hoofstuk |