ਯਿਰਮਿਯਾਹ 13:14 - ਪਵਿੱਤਰ ਬਾਈਬਲ14 ਮੈਂ ਯਹੂਦਾਹ ਦੇ ਲੋਕਾਂ ਨੂੰ ਇੱਕ ਦੂਜੇ ਵਿੱਚ ਵਜ੍ਜ ਕੇ ਡਿੱਗਣ ਲਾ ਦਿਆਂਗਾ। ਪਿਤਾ ਅਤੇ ਪੁੱਤਰ ਇੱਕ ਦੂਜੇ ਨਾਲ ਟਕਰਾ ਕੇ ਡਿਗ ਪੈਣਗੇ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ ‘ਮੈਨੂੰ ਉਨ੍ਹਾਂ ਉੱਤੇ ਕੋਈ ਤਰਸ ਜਾਂ ਅਫ਼ਸੋਸ ਨਹੀਂ ਹੋਵੇਗਾ। ਮੈਂ ਆਪਣੇ ਰਹਿਮ ਕਾਰਣ ਯਹੂਦਾਹ ਦੇ ਲੋਕਾਂ ਨੂੰ ਤਬਾਹ ਕਰਨ ਤੋਂ ਨਹੀਂ ਹਟਾਂਗਾ।’” Sien die hoofstukਪਵਿੱਤਰ ਬਾਈਬਲ O.V. Bible (BSI)14 ਮੈਂ ਓਹਨਾਂ ਸਾਰਿਆਂ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤ੍ਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਓਹਨਾਂ ਨੂੰ ਨਾਸ ਨਾ ਕਰ ਦਿਆਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਉਹਨਾਂ ਸਾਰਿਆਂ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਉਹਨਾਂ ਨੂੰ ਨਾਸ ਨਾ ਕਰ ਦੇ। Sien die hoofstuk |