ਯਿਰਮਿਯਾਹ 13:18 - ਪਵਿੱਤਰ ਬਾਈਬਲ18 ਇਹ ਗੱਲਾਂ ਰਾਜੇ ਅਤੇ ਉਸਦੀ ਰਾਣੀ ਨੂੰ ਦੱਸੋ, “ਆਪਣੇ ਤਖਤਾਂ ਉੱਪਰੋਂ ਉਤਰ ਆਵੋ। ਤੁਹਾਡੇ ਖੂਬਸੂਰਤ ਤਾਜ਼, ਤੁਹਾਡੇ ਸਿਰਾਂ ਉੱਤੋਂ ਡਿੱਗ ਪਏ ਨੇ।” Sien die hoofstukਪਵਿੱਤਰ ਬਾਈਬਲ O.V. Bible (BSI)18 ਪਾਤਸ਼ਾਹ ਅਤੇ ਰਾਣੀ ਨੂੰ ਆਖ, ਹੇਠਾਂ ਬੈਠੋ! ਕਿਉਂ ਜੋ ਤੁਹਾਡਾ ਸੋਹਣਾ ਮੁਕਟ ਤੁਹਾਡੇ ਸਿਰ ਤੋਂ ਹੇਠਾਂ ਡਿੱਗ ਪਿਆ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਰਾਜਾ ਅਤੇ ਰਾਣੀ ਨੂੰ ਆਖ, ਹੇਠਾਂ ਬੈਠੋ! ਕਿਉਂ ਜੋ ਤੁਹਾਡਾ ਸੋਹਣਾ ਮੁਕਟ ਤੁਹਾਡੇ ਸਿਰ ਤੋਂ ਹੇਠਾਂ ਡਿੱਗ ਪਿਆ ਹੈ। Sien die hoofstuk |