ਯਿਰਮਿਯਾਹ 13:19 - ਪਵਿੱਤਰ ਬਾਈਬਲ19 ਨਜ਼ੀਬ ਮਾਰੂਬਲ ਦੇ ਸ਼ਹਿਰਾਂ ਦੇ ਦਰਵਾਜ਼ੇ ਬੰਦ ਹਨ, ਅਤੇ ਉਨ੍ਹਾਂ ਨੂੰ ਕੋਈ ਵੀ ਨਹੀਂ ਖੋਲ੍ਹ ਸੱਕਦਾ। ਯਹੂਦਾਹ ਦੇ ਸਾਰੇ ਹੀ ਲੋਕਾਂ ਨੂੰ ਦੇਸ਼-ਨਿਕਾਲਾ ਦਿੱਤਾ ਗਿਆ, ਉਨ੍ਹਾਂ ਨੂੰ ਕੈਦੀਆਂ ਵਾਂਗ ਲਿਜਾਇਆ ਗਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)19 ਦੱਖਣ ਦੇ ਸ਼ਹਿਰ ਬੰਦ ਹੋ ਗਏ, ਓਹਨਾਂ ਨੂੰ ਖੋਲ੍ਹਣ ਵਾਲਾ ਕੋਈ ਨਹੀਂ, ਯਹੂਦਾਹ ਅਸੀਰ ਹੋ ਗਿਆ, ਸਾਰੇ ਦੇ ਸਾਰੇ ਅਸੀਰ ਹੋ ਗਏ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਦੱਖਣ ਦੇ ਸ਼ਹਿਰ ਬੰਦ ਹੋ ਗਏ, ਉਹਨਾਂ ਨੂੰ ਖੋਲ੍ਹਣ ਵਾਲਾ ਕੋਈ ਨਹੀਂ, ਯਹੂਦਾਹ ਗ਼ੁਲਾਮ ਹੋ ਗਿਆ, ਸਾਰੇ ਦੇ ਸਾਰੇ ਗ਼ੁਲਾਮ ਹੋ ਗਏ। Sien die hoofstuk |