ਯਿਰਮਿਯਾਹ 13:24 - ਪਵਿੱਤਰ ਬਾਈਬਲ24 “ਮੈਂ ਤੈਨੂੰ ਆਪਣੇ ਘਰੋ ਬਾਹਰ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੂੰ ਚਾਰ-ਚੁਫ਼ੇਰੇ ਭੱਜੇਂਗਾ। ਤੂੰ ਮਾਰੂਬਲ ਦੀ ਹਵਾ ਦੇ ਉਡਾਏ ਤਿਨਕਿਆਂ ਵਾਂਗ ਹੋਵੇਂਗਾ। Sien die hoofstukਪਵਿੱਤਰ ਬਾਈਬਲ O.V. Bible (BSI)24 ਮੈਂ ਓਹਨਾਂ ਨੂੰ ਭੋਹ ਵਾਂਙੁ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਮੈਂ ਉਹਨਾਂ ਨੂੰ ਭੋਹ ਵਾਂਗੂੰ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ। Sien die hoofstuk |