ਯਿਰਮਿਯਾਹ 13:4 - ਪਵਿੱਤਰ ਬਾਈਬਲ4 ਸੰਦੇਸ਼ ਇਹ ਸੀ: “ਯਿਰਮਿਯਾਹ ਉਹ ਲੰਗੋਟੀ ਲੈ ਜਾ ਜੋ ਤੂੰ ਖਰੀਦੀ ਅਤੇ ਪਹਿਨੀ ਹੋਈ ਹੈ, ਅਤੇ ਫਰਾਤ ਵੱਲ ਜਾਹ। ਓੱਥੇ ਚੱਟਾਨਾਂ ਦੀਆਂ ਤ੍ਰੇੜਾਂ ਵਿੱਚ ਲੰਗੋਟੀ ਨੂੰ ਛੁਪਾ ਦੇਵੀਂ।” Sien die hoofstukਪਵਿੱਤਰ ਬਾਈਬਲ O.V. Bible (BSI)4 ਜਿਹੜਾ ਕਮਰ ਕੱਸਾ ਤੈਂ ਮੁੱਲ ਲਿਆ ਹੈ ਅਤੇ ਜਿਹੜਾ ਤੇਰੇ ਲੱਕ ਉੱਤੇ ਹੈ ਉਹ ਨੂੰ ਲੈ, ਉੱਠ ਅਤੇ ਫਰਾਤ ਨੂੰ ਜਾਹ ਅਤੇ ਉੱਥੇ ਉਹ ਨੂੰ ਇੱਕ ਚਟਾਨ ਦੀ ਤੇੜ ਵਿੱਚ ਲੁਕਾ ਦੇਹ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਿਹੜਾ ਕਮਰ ਕੱਸਾ ਤੂੰ ਮੁੱਲ ਲਿਆ ਹੈ ਅਤੇ ਜਿਹੜਾ ਤੇਰੇ ਲੱਕ ਉੱਤੇ ਹੈ ਉਹ ਨੂੰ ਲੈ, ਉੱਠ ਅਤੇ ਫ਼ਰਾਤ ਨੂੰ ਜਾ ਅਤੇ ਉੱਥੇ ਉਹ ਨੂੰ ਇੱਕ ਚੱਟਾਨ ਦੀ ਤੇੜ ਵਿੱਚ ਲੁਕਾ ਦੇ Sien die hoofstuk |