ਯਿਰਮਿਯਾਹ 13:7 - ਪਵਿੱਤਰ ਬਾਈਬਲ7 ਇਸ ਲਈ ਮੈਂ ਫਰਾਤ ਗਿਆ ਅਤੇ ਪੁੱਟ ਕੇ ਲੰਗੋਟੀ ਕੱਢ ਲਈ। ਮੈਂ ਇਸ ਨੂੰ ਚੱਟਾਨਾਂ ਦੀਆਂ ਜਿਨ੍ਹਾਂ ਤ੍ਰੇੜਾਂ ਵਿੱਚ ਛੁਪਾਇਆ ਸੀ ਉੱਥੋਂ ਕੱਢ ਲਿਆ। ਪਰ ਹੁਣ ਮੈਂ ਲੰਗੋਟੀ ਨੂੰ ਪਹਿਨ ਨਹੀਂ ਸੱਕਦਾ ਸਾਂ ਕਿਉਂ ਕਿ ਇਹ ਬਰਬਾਦ ਹੋ ਚੁੱਕੀ ਸੀ। ਇਹ ਕਿਸੇ ਕੰਮ ਦੀ ਨਹੀਂ ਸੀ। Sien die hoofstukਪਵਿੱਤਰ ਬਾਈਬਲ O.V. Bible (BSI)7 ਤਾਂ ਮੈਂ ਫਰਾਤ ਨੂੰ ਗਿਆ ਅਤੇ ਮੈਂ ਪੁੱਟਿਆ ਅਰ ਉਸ ਕਮਰ ਕੱਸੇ ਨੂੰ ਉਸ ਥਾਓਂ ਲਿਆ ਜਿੱਥੇ ਮੈਂ ਉਹ ਨੂੰ ਲੁਕਾਇਆ ਸੀ ਅਤੇ ਵੇਖੋ, ਉਹ ਵਿਗੜ ਗਿਆ ਸੀ, ਉਹ ਕਿਸੇ ਕੰਮ ਦਾ ਨਾ ਰਿਹਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਾਂ ਮੈਂ ਫ਼ਰਾਤ ਨੂੰ ਗਿਆ ਅਤੇ ਮੈਂ ਪੁੱਟਿਆ ਅਤੇ ਉਸ ਕਮਰ ਕੱਸੇ ਨੂੰ ਉਸ ਥਾਓਂ ਲਿਆ ਜਿੱਥੇ ਮੈਂ ਉਸ ਨੂੰ ਲੁਕਾਇਆ ਸੀ ਅਤੇ ਵੇਖੋ, ਉਹ ਵਿਗੜ ਗਿਆ ਸੀ, ਉਹ ਕਿਸੇ ਕੰਮ ਦਾ ਨਾ ਰਿਹਾ। Sien die hoofstuk |