ਯਿਰਮਿਯਾਹ 14:12 - ਪਵਿੱਤਰ ਬਾਈਬਲ12 ਭਾਵੇਂ ਯਹੂਦਾਹ ਦੇ ਲੋਕ ਰੋਜ਼ੇ ਰੱਖਣੇ ਸ਼ੁਰੂ ਕਰ ਦੇਣ, ਅਤੇ ਮੇਰੇ ਅੱਗੇ ਪ੍ਰਾਰਥਨਾ ਵੀ ਕਰਨ ਪਰ ਮੈਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਨਹੀਂ ਸੁਣਾਂਗਾ। ਭਾਵੇਂ ਉਹ ਮੇਰੇ ਅੱਗੇ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਚੜ੍ਹਾਉਣ, ਮੈਂ ਉਨ੍ਹਾਂ ਲੋਕਾਂ ਨੂੰ ਪ੍ਰਵਾਨ ਨਹੀਂ ਕਰਾਂਗਾ। ਮੈਂ ਯਹੂਦਾਹ ਦੇ ਲੋਕਾਂ ਨੂੰ ਜੰਗ ਨਾਲ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦਾ ਰਿਜ਼ਕ ਖੋਹ ਲਵਾਂਗਾ ਅਤੇ ਯਹੂਦਾਹ ਦੇ ਲੋਕ ਭੁੱਖੇ ਮਰਨਗੇ। ਅਤੇ ਮੈਂ ਉਨ੍ਹਾਂ ਨੂੰ ਭਿਆਨਕ ਬਿਮਾਰੀਆਂ ਨਾਲ ਤਬਾਹ ਕਰਾਂਗਾ।” Sien die hoofstukਪਵਿੱਤਰ ਬਾਈਬਲ O.V. Bible (BSI)12 ਭਾਵੇਂ ਓਹ ਵਰਤ ਰੱਖਣ ਮੈਂ ਓਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਓਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਓਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਓਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!। Sien die hoofstuk |