Aanlyn Bybel

- Advertensies -




ਯਿਰਮਿਯਾਹ 14:13 - ਪਵਿੱਤਰ ਬਾਈਬਲ

13 ਪਰ ਮੈਂ ਯਹੋਵਾਹ ਨੂੰ ਆਖਿਆ, “ਯਹੋਵਾਹ, ਮੇਰੇ ਪ੍ਰਭੂ, ਨਬੀ ਤਾਂ ਲੋਕਾਂ ਨੂੰ ਬਿਲਕੁਲ ਵੱਖਰੀਆਂ ਗੱਲਾਂ ਦੱਸ ਰਹੇ ਸਨ। ਉਨ੍ਹਾਂ ਨੇ ਯਹੂਦਾਹ ਦੇ ਲੋਕਾਂ ਨੂੰ ਦੱਸਿਆ, ‘ਤੁਸੀਂ ਲੋਕੀ ਕਿਸੇ ਦੁਸ਼ਮਣ ਦੀ ਤਲਵਾਰ ਦਾ ਵਾਰ ਨਹੀਂ ਸਹੋਁਗੇ। ਤੁਸੀਂ ਕਦੇ ਵੀ ਭੁੱਖੇ ਨਹੀਂ ਮਰੋਗੇ। ਯਹੋਵਾਹ ਤੁਹਾਨੂੰ ਇਸ ਧਰਤੀ ਉੱਤੇ ਸ਼ਾਂਤੀ ਦੇਵੇਗਾ।’”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਤਦ ਮੈਂ ਆਖਿਆ, ਹਾਇ ਪ੍ਰਭੁ ਯਹੋਵਾਹ! ਵੇਖ, ਨਬੀ ਤਾਂ ਓਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਏਸ ਥਾਂ ਵਿੱਚ ਸੱਚੀ ਸਾਂਤੀ ਦਿਆਂਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਦ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ

Sien die hoofstuk Kopieer




ਯਿਰਮਿਯਾਹ 14:13

Volg ons:

Advertensies


Advertensies