Aanlyn Bybel

- Advertensies -




ਯਿਰਮਿਯਾਹ 14:14 - ਪਵਿੱਤਰ ਬਾਈਬਲ

14 ਤਾਂ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਉਹ ਨਬੀ ਮੇਰੇ ਨਾਂ ਉੱਤੇ ਝੂਠ ਦਾ ਪ੍ਰਚਾਰ ਕਰ ਰਹੇ ਹਨ। ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ ਸੀ। ਮੈਂ ਉਨ੍ਹਾਂ ਨੂੰ ਨਾ ਕੋਈ ਆਦੇਸ਼ ਦਿੱਤਾ ਸੀ ਅਤੇ ਨਾ ਉਨ੍ਹਾਂ ਨਾਲ ਗੱਲ ਕੀਤੀ ਸੀ। ਉਹ ਨਬੀ ਝੂਠੇ ਦਰਸ਼ਨਾਂ, ਨਿਕੰਮੇ ਜਾਦੂ ਅਤੇ ਆਪਣੀਆਂ ਖੁਸ਼ਫ਼ਹਿਮੀਆਂ ਦਾ ਪ੍ਰਚਾਰ ਕਰਦੇ ਰਹੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠ ਅਗੰਮ ਵਾਕ ਕਰਦੇ ਹਨ। ਨਾ ਮੈਂ ਓਹਨਾਂ ਨੂੰ ਘੱਲਿਆ, ਨਾ ਓਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਓਹਨਾ ਨਾਲ ਬੋਲਿਆ। ਓਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫਾਲ ਪਾਉਣੇ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ। ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ। ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫ਼ਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ

Sien die hoofstuk Kopieer




ਯਿਰਮਿਯਾਹ 14:14

Volg ons:

Advertensies


Advertensies