Aanlyn Bybel

- Advertensies -




ਯਿਰਮਿਯਾਹ 14:15 - ਪਵਿੱਤਰ ਬਾਈਬਲ

15 ਇਸ ਲਈ ਉਨ੍ਹਾਂ ਨਬੀਆਂ ਬਾਰੇ ਜਿਹੜੇ ਮੇਰੇ ਨਾਂ ਉੱਤੇ ਪ੍ਰਚਾਰ ਕਰ ਰਹੇ ਹਨ, ਮੈਂ ਇਹ ਆਖਦਾ ਹਾਂ। ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਸੀ ਭੇਜਿਆ। ਉਨ੍ਹਾਂ ਨਬੀਆਂ ਆਖਿਆ ਸੀ, ‘ਕੋਈ ਦੁਸ਼ਮਣ ਕਦੇ ਇਸ ਦੇਸ਼ ਉੱਤੇ ਤਲਵਾਰ ਨਾਲ ਹਮਲਾ ਨਹੀਂ ਕਰੇਗਾ।’ ਉਹ ਨਬੀ ਭੁੱਖੇ ਮਰ ਜਾਣਗੇ ਅਤੇ ਦੁਸ਼ਮਣ ਦੀ ਤਲਵਾਰ ਉਨ੍ਹਾਂ ਨੂੰ ਕਤਲ ਕਰ ਦੇਵੇਗੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਏਸ ਲਈ ਯਹੋਵਾਹ ਐਉਂ ਆਖਦਾ ਹੈ, ਓਹ ਨਬੀ ਜਿਹੜੇ ਮੇਰਾ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਓਹਨਾਂ ਨੂੰ ਨਹੀਂ ਘੱਲਿਆ। ਓਹ ਆਖਦੇ ਹਨ ਕਿ ਏਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਓਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਨਬੀ ਜਿਹੜੇ ਮੇਰੇ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ। ਉਹ ਆਖਦੇ ਹਨ ਕਿ ਇਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਉਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ

Sien die hoofstuk Kopieer




ਯਿਰਮਿਯਾਹ 14:15

Volg ons:

Advertensies


Advertensies