Aanlyn Bybel

- Advertensies -




ਯਿਰਮਿਯਾਹ 14:3 - ਪਵਿੱਤਰ ਬਾਈਬਲ

3 ਲੋਕਾਂ ਦੇ ਆਗੂ ਆਪਣੇ ਸੇਵਕਾਂ ਨੂੰ ਪਾਣੀ ਲਿਆਉਣ ਲਈ ਭੇਜਦੇ ਨੇ। ਸੇਵਕ ਪਾਣੀ ਦੇ ਭੰਡਾਰਾਂ ਵੱਲ ਜਾਂਦੇ ਨੇ, ਪਰ ਉਨ੍ਹਾਂ ਨੂੰ ਪਾਣੀ ਨਹੀਂ ਮਿਲਦਾ। ਉਹ ਖਾਲੀ ਘੜਿਆਂ ਨਾਲ ਵਾਪਸ ਆ ਜਾਂਦੇ ਹਨ। ਉਹ ਇਸੇ ਲਈ ਸ਼ਰਮਿੰਦੇ ਅਤੇ ਸੰਕੇਚੋ ਹੋਏ ਨੇ। ਉਹ ਸ਼ਰਮ ਨਾਲ ਆਪਣੇ ਸਿਰ ਢੱਕ ਲੈਂਦੇ ਨੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਓਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਘੱਲਦੇ ਹਨ, ਓਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਓਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਓਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢਕ ਲੈਂਦੇ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਭੇਜਦੇ ਹਨ, ਉਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਉਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਉਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢੱਕ ਲੈਂਦੇ ਹਨ।

Sien die hoofstuk Kopieer




ਯਿਰਮਿਯਾਹ 14:3

Volg ons:

Advertensies


Advertensies