Aanlyn Bybel

- Advertensies -




ਯਿਰਮਿਯਾਹ 14:4 - ਪਵਿੱਤਰ ਬਾਈਬਲ

4 ਕੋਈ ਵੀ ਬੰਦਾ ਧਰਤੀ ਨੂੰ ਫ਼ਸਲਾਂ ਲਈ ਤਿਆਰ ਨਹੀਂ ਕਰਦਾ ਧਰਤੀ ਉੱਤੇ ਵਰੱਖਾ ਨਹੀਂ ਪੈਂਦੀ। ਕਿਸਾਨ ਨਿਰਾਸ਼ ਹਨ। ਇਸੇ ਲਈ ਉਹ ਸ਼ਰਮ ਨਾਲ ਆਪਣੇ ਸਿਰ ਢੱਕਦੇ ਨੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲੀ ਸ਼ਰਮਿੰਦੇ ਹਨ, ਓਹਨਾਂ ਆਪਣੇ ਸਿਰ ਢਕ ਲਏ ਹਨ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲ੍ਹੀ ਸ਼ਰਮਿੰਦੇ ਹਨ, ਉਹਨਾਂ ਆਪਣੇ ਸਿਰ ਢੱਕ ਲਏ ਹਨ।

Sien die hoofstuk Kopieer




ਯਿਰਮਿਯਾਹ 14:4

Volg ons:

Advertensies


Advertensies