Aanlyn Bybel

- Advertensies -




ਯਿਰਮਿਯਾਹ 14:6 - ਪਵਿੱਤਰ ਬਾਈਬਲ

6 ਅਵਾਰਾ ਖੋਤੇ ਨੰਗੀਆਂ ਪਹਾੜੀਆਂ ਉੱਤੇ ਖਲੋਤੇ ਨੇ। ਉਹ ਹਵਾ ਨੂੰ ਗਿਦ੍ਦੜਾਂ ਵਾਂਗ ਸੁੰਘਦੇ ਨੇ। ਪਰ ਉਨ੍ਹਾਂ ਦੀਆਂ ਅੱਖਾਂ ਕੋਈ ਭੋਜਨ ਨਹੀਂ ਲੱਭ ਸੱਕਦੀਆਂ, ਕਿਉਂ ਕਿ ਓੱਥੇ ਖਾਣ ਵਾਸਤੇ ਕੋਈ ਪੌਦੇ ਨਹੀਂ ਹਨ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਜੰਗਲੀ ਖੋਤੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਙੁ ਘਰਕਦੇ ਹਨ, ਓਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜੰਗਲੀ ਗਧੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਗੂੰ ਘੁਰਕਦੇ ਹਨ, ਉਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।

Sien die hoofstuk Kopieer




ਯਿਰਮਿਯਾਹ 14:6

Volg ons:

Advertensies


Advertensies