Aanlyn Bybel

- Advertensies -




ਯਿਰਮਿਯਾਹ 14:7 - ਪਵਿੱਤਰ ਬਾਈਬਲ

7 “ਅਸੀਂ ਜਾਣਦੇ ਹਾਂ ਕਿ ਉਨ੍ਹਾਂ ਗੱਲਾਂ ਵਿੱਚ ਸਾਡਾ ਕਸੂਰ ਹੈ। ਹੁਣ ਅਸੀਂ ਆਪਣੇ ਪਾਪਾਂ ਕਾਰਣ ਦੁੱਖ ਭੋਗ ਰਹੇ ਹਾਂ। ਯਹੋਵਾਹ ਜੀ, ਸਾਡੇ ਲਈ ਕੋਈ, ਆਪਣੀ ਨੇਕ-ਨਾਮੀ ਵਾਸਤੇ ਚਾਰਾ ਕਰੋ। ਅਸੀਂ ਮੰਨਦੇ ਹਾਂ ਕਿ ਅਸੀਂ ਤੁਹਾਨੂੰ ਕਈ ਵਾਰੀ ਛੱਡ ਦਿੱਤਾ ਸੀ। ਅਸੀਂ ਤੁਹਾਡੇ ਖਿਲਾਫ਼ ਪਾਪ ਕੀਤੇ ਨੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ ਫੇਰੀਆਂ ਬਹੁਤ ਹਨ। ਅਸਾਂ ਤੇਰਾ ਪਾਪ ਕੀਤਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ-ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ।

Sien die hoofstuk Kopieer




ਯਿਰਮਿਯਾਹ 14:7

Volg ons:

Advertensies


Advertensies