ਯਿਰਮਿਯਾਹ 15:10 - ਪਵਿੱਤਰ ਬਾਈਬਲ10 ਮਾਂ ਮੈਂ, (ਯਿਰਮਿਯਾਹ) ਬਹੁਤ ਉਦਾਸ ਹਾਂ ਕਿ ਤੂੰ ਮੈਨੂੰ ਜਨਮ ਦਿੱਤਾ। ਮੈਂ ਉਹ ਬੰਦਾ ਹਾਂ ਕਿ ਜਿਸ ਨੂੰ ਸਾਰੇ ਦੇਸ਼ ਦੀ ਅਲੋਚਨਾ ਕਰਨੀ ਪੈਣੀ ਹੈ। ਮੈਂ ਕੁਝ ਵੀ ਦਿੱਤਾ-ਲਿਆ ਨਹੀਂ। ਪਰ ਮੈਨੂੰ ਹਰ ਕੋਈ ਸਰਾਪ ਦਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਹਾਇ ਮੇਰੇ ਉੱਤੇ! ਹੇ ਮੇਰੀ ਅੰਮਾ ਕਿ ਤੈਂ ਮੈਨੂੰ ਜਣਿਆ ਜੋ ਸਾਰੇ ਦੇਸ ਲਈ ਇੱਕ ਲੜਾਕਾ ਮਨੁੱਖ ਅਰ ਇੱਕ ਫਸਾਦੀ ਮਨੁੱਖ ਹਾਂ। ਨਾ ਮੈਂ ਉਧਾਰ ਦਿੱਤਾ, ਨਾ ਮੈਂ ਉਧਾਰ ਲਿਆ, ਤਾਂ ਵੀ ਸਾਰੇ ਮੈਨੂੰ ਫਿਟਕਾਰਦੇ ਹਨ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹਾਏ ਮੇਰੇ ਉੱਤੇ! ਹੇ ਮੇਰੀ ਮਾਤਾ ਕਿ ਤੂੰ ਮੈਨੂੰ ਜਣਿਆ ਜੋ ਸਾਰੇ ਦੇਸ ਲਈ ਇੱਕ ਲੜਾਕਾ ਮਨੁੱਖ ਅਤੇ ਇੱਕ ਫਸਾਦੀ ਮਨੁੱਖ ਹਾਂ। ਨਾ ਮੈਂ ਉਧਾਰ ਦਿੱਤਾ, ਨਾ ਉਧਾਰ ਲਿਆ, ਤਾਂ ਵੀ ਸਾਰੇ ਮੈਨੂੰ ਫਿਟਕਾਰਦੇ ਹਨ! Sien die hoofstuk |