ਯਿਰਮਿਯਾਹ 15:12 - ਪਵਿੱਤਰ ਬਾਈਬਲ12 “ਯਿਰਮਿਯਾਹ, ਤੂੰ ਜਾਣਦਾ ਹੈਂ ਕਿ ਕੋਈ ਵੀ ਬੰਦਾ ਲੋਹੇ ਦੇ ਟੁਕੜੇ ਨੂੰ ਚੂਰ-ਚੂਰ ਨਹੀਂ ਕਰ ਸੱਕਦਾ। ਮੇਰਾ ਭਾਵ ਉਸ ਲੋਹੇ ਤੋਂ ਹੈ ਜਿਹੜਾ ਉੱਤਰ ਤੋਂ ਮਿਲਦਾ ਹੈ। ਅਤੇ ਕੋਈ ਵੀ ਬੰਦਾ ਤਾਂਬੇ ਨੂੰ ਵੀ ਚੂਰ-ਚੂਰ ਨਹੀਂ ਕਰ ਸੱਕਦਾ। Sien die hoofstukਪਵਿੱਤਰ ਬਾਈਬਲ O.V. Bible (BSI)12 ਕੀ ਕੋਈ ਲੋਹੇ ਨੂੰ, ਹਾਂ, ਉੱਤਰੀ ਲੋਹੇ ਯਾ ਪਿੱਤਲ ਨੂੰ ਤੋੜ ਸੱਕਦਾ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਕੀ ਕੋਈ ਲੋਹੇ ਨੂੰ, ਹਾਂ, ਉੱਤਰੀ ਲੋਹੇ ਜਾਂ ਪਿੱਤਲ ਨੂੰ ਤੋੜ ਸਕਦਾ ਹੈ? Sien die hoofstuk |