ਯਿਰਮਿਯਾਹ 15:16 - ਪਵਿੱਤਰ ਬਾਈਬਲ16 ਤੁਹਾਡਾ ਸੰਦੇਸ਼ ਮੇਰੇ ਵੱਲ ਆਇਆ ਅਤੇ ਮੈਂ ਤੁਹਾਡੇ ਸ਼ਬਦ ਖਾ ਗਿਆ। ਤੁਹਾਡੇ ਸੰਦੇਸ਼ ਨੇ ਮੈਨੂੰ ਬਹੁਤ ਪ੍ਰਸੰਨ ਬਣਾਇਆ। ਮੈਂ ਤੁਹਾਡੇ ਨਾਮ ਉੱਤੇ ਸੱਦੇ ਜਾਣ ਲਈ ਬਹੁਤ ਖੁਸ਼ ਸਾਂ, ਤੁਹਾਡਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। Sien die hoofstukਪਵਿੱਤਰ ਬਾਈਬਲ O.V. Bible (BSI)16 ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਨ੍ਹਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ। Sien die hoofstuk |