ਯਿਰਮਿਯਾਹ 15:4 - ਪਵਿੱਤਰ ਬਾਈਬਲ4 ਮੈਂ ਯਹੂਦਾਹ ਦੇ ਲੋਕਾਂ ਨੂੰ ਧਰਤੀ ਦੇ ਸਾਰੇ ਲੋਕਾਂ ਲਈ ਕਿਸੇ ਭਿਆਨਕ ਚੀਜ਼ ਦੀ ਇੱਕ ਮਿਸਾਲ ਬਣਾਵਾਂਗਾ। ਮੈਂ ਯਹੂਦਾਹ ਦੇ ਲੋਕਾਂ ਨਾਲ ਮਨੱਸ਼ਹ ਦੇ ਯਰੂਸ਼ਲਮ ਵਿੱਚ ਕਰਨ ਬਦਲੇ ਇਹੀ ਕਰਾਂਗਾ। ਮਨੱਸ਼ਹ ਪਾਤਸ਼ਾਹ ਹਿਜ਼ਕੀਯਾਹ ਦਾ ਪੁੱਤਰ ਸੀ। ਮਨੱਸ਼ਹ ਯਹੂਦਾਹ ਦਾ ਪਾਤਸ਼ਾਹ ਸੀ।’ Sien die hoofstukਪਵਿੱਤਰ ਬਾਈਬਲ O.V. Bible (BSI)4 ਮੈਂ ਓਹਨਾਂ ਨੂੰ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਪੁੱਤ੍ਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈ ਹੋਣ ਲਈ ਦਿਆਂਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਮੈਂ ਉਹਨਾਂ ਨੂੰ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਪੁੱਤਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਹੋਣ ਲਈ ਦਿਆਂਗਾ। Sien die hoofstuk |