Aanlyn Bybel

- Advertensies -




ਯਿਰਮਿਯਾਹ 16:10 - ਪਵਿੱਤਰ ਬਾਈਬਲ

10 “ਯਿਰਮਿਯਾਹ, ਤੂੰ ਇਹ ਗੱਲਾਂ ਯਹੂਦਾਹ ਦੇ ਲੋਕਾਂ ਨੂੰ ਦੱਸੇਁਗਾ। ਅਤੇ ਲੋਕ ਤੈਨੂੰ ਪੁੱਛਣਗੇ, ‘ਯਹੋਵਾਹ ਨੇ ਸਾਡੇ ਬਾਰੇ ਇਹ ਭਿਆਨਕ ਗੱਲਾਂ ਕਿਉਂ ਆਖੀਆਂ ਹਨ? ਅਸੀਂ ਕੀ ਕਸੂਰ ਕੀਤਾ ਹੈ? ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਕਿਹੜਾ ਪਾਪ ਕੀਤਾ ਹੈ?’

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਤਾਂ ਐਉਂ ਹੋਵੇਗਾ ਕਿ ਜਦ ਤੂੰ ਏਹ ਸਾਰੀਆਂ ਗੱਲਾਂ ਏਸ ਪਰਜਾ ਨੂੰ ਦੱਸੇਂਗਾ ਓਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਏਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਇਸ ਤਰ੍ਹਾਂ ਹੋਵੇਗਾ ਜਦ ਤੂੰ ਇਹ ਸਾਰੀਆਂ ਗੱਲਾਂ ਇਸ ਪਰਜਾ ਨੂੰ ਦੱਸੇਂਗਾ ਉਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਇਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ?

Sien die hoofstuk Kopieer




ਯਿਰਮਿਯਾਹ 16:10

Volg ons:

Advertensies


Advertensies