ਯਿਰਮਿਯਾਹ 16:12 - ਪਵਿੱਤਰ ਬਾਈਬਲ12 ਪਰ ਤੁਸੀਂ ਲੋਕਾਂ ਨੇ ਤਾਂ ਆਪਣੇ ਪੁਰਖਿਆਂ ਨਾਲੋਂ ਵੀ ਵੱਧੇਰੇ ਪਾਪ ਕੀਤਾ ਹੈ। ਤੁਸੀਂ ਬਹੁਤ ਜ਼ਿੱਦੀ ਹੋ। ਅਤੇ ਤੁਸੀਂ ਸਿਰਫ਼ ਓਹੀ ਗੱਲਾਂ ਕਰ ਰਹੇ ਹੋ ਜੋ ਤੁਹਾਡੇ ਮਨ ਨੂੰ ਭਾਉਂਦੀਆਂ ਹਨ। ਤੁਸੀਂ ਮੇਰਾ ਹੁਕਮ ਨਹੀਂ ਮੰਨ ਰਹੇ। ਤੁਸੀਂ ਸਿਰਫ਼ ਓਹੀ ਕਰਦੇ ਹੋ ਜੋ ਕਰਨਾ ਚਾਹੁੰਦੇ ਹੋ। Sien die hoofstukਪਵਿੱਤਰ ਬਾਈਬਲ O.V. Bible (BSI)12 ਤੁਸਾਂ ਆਪਣੇ ਪਿਉ ਦਾਦਿਆਂ ਨਾਲੋਂ ਵਧਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤੁਸੀਂ ਆਪਣੇ ਪੁਰਖਿਆਂ ਨਾਲੋਂ ਵੱਧ ਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ Sien die hoofstuk |