Aanlyn Bybel

- Advertensies -




ਯਿਰਮਿਯਾਹ 16:14 - ਪਵਿੱਤਰ ਬਾਈਬਲ

14 “ਲੋਕੀ ਇਕਰਾਰ ਕਰਦੇ ਹਨ ਅਤੇ ਆਖਦੇ ਹਨ, ‘ਜਿਵੇਂ ਕਿ ਯਹੋਵਾਹ ਸਾਖੀ ਹੈ। ਯਹੋਵਾਹ ਓਹੀ ਹੈ ਜਿਸ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ।’ ਪਰ ਸਮਾਂ ਆ ਰਿਹਾ ਹੈ,” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਲੋਕ ਇਹ ਗੱਲਾਂ ਨਹੀਂ ਆਖਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਏਸ ਲਈ ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫੇਰ ਨਾ ਆਖਿਆ ਜਾਵੇਗਾ, “ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫਿਰ ਨਾ ਆਖਿਆ ਜਾਵੇਗਾ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”

Sien die hoofstuk Kopieer




ਯਿਰਮਿਯਾਹ 16:14

Volg ons:

Advertensies


Advertensies