ਯਿਰਮਿਯਾਹ 16:16 - ਪਵਿੱਤਰ ਬਾਈਬਲ16 “ਮੈਂ ਛੇਤੀ ਹੀ ਬਹੁਤ ਸਾਰੇ ਮਛੇਰਿਆਂ ਨੂੰ ਇਸ ਧਰਤੀ ਤੇ ਬੁਲਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਉਹ ਮਛੇਰੇ ਯਹੂਦਾਹ ਦੇ ਲੋਕਾਂ ਨੂੰ ਫ਼ੜ ਲੈਣਗੇ। ਇਸ ਗੱਲ ਦੇ ਵਾਪਰਨ ਤੋਂ ਮਗਰੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਇਸ ਦੇਸ਼ ਵਿੱਚ ਦੱਸਾਂਗਾ। ਉਹ ਸ਼ਿਕਾਰੀ ਯਹੂਦਾਹ ਦੇ ਲੋਕਾਂ ਦਾ ਹਰ ਪਰਬਤ ਅਤੇ ਪਹਾੜੀ ਉੱਤੇ ਅਤੇ ਚੱਟਾਨਾਂ ਦੀਆਂ ਝੀਬਾਂ ਵਿੱਚ ਸ਼ਿਕਾਰ ਕਰਨਗੇ। Sien die hoofstukਪਵਿੱਤਰ ਬਾਈਬਲ O.V. Bible (BSI)16 ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਓਹ ਓਹਨਾਂ ਨੂੰ ਫੜਨਗੇ ਅਤੇ ਏਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਓਹ ਓਹਨਾਂ ਨੂੰ ਹਰ ਪਹਾੜ ਤੋਂ, ਹਰ ਟਿੱਲੇ ਤੋਂ, ਅਤੇ ਚਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਉਹ ਉਹਨਾਂ ਨੂੰ ਫੜ੍ਹਨਗੇ ਅਤੇ ਇਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਉਹ ਉਹਨਾਂ ਨੂੰ ਹਰ ਪਰਬਤ ਤੋਂ, ਹਰ ਟਿੱਲੇ ਤੋਂ ਅਤੇ ਚੱਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ Sien die hoofstuk |