ਯਿਰਮਿਯਾਹ 16:17 - ਪਵਿੱਤਰ ਬਾਈਬਲ17 ਮੈਂ ਹਰ ਉਹ ਗੱਲ ਦੇਖਦਾ ਹਾਂ ਜੋ ਉਹ ਕਰਦੇ ਹਨ। ਯਹੂਦਾਹ ਦੇ ਲੋਕ ਮੇਰੇ ਕੋਲੋਂ ਛੁਪ ਨਹੀਂ ਸੱਕਦੇ ਅਤੇ ਉਨ੍ਹਾਂ ਦੇ ਕੰਮ ਵੀ ਮੇਰੇ ਕੋਲੋਂ ਨਹੀਂ ਛੁਪ ਸੱਕਦੇ। ਉਨ੍ਹਾਂ ਦਾ ਪਾਪ ਮੇਰੇ ਕੋਲੋਂ ਲੁਕਿਆ ਹੋਇਆ ਨਹੀਂ ਹੈ। Sien die hoofstukਪਵਿੱਤਰ ਬਾਈਬਲ O.V. Bible (BSI)17 ਕਿਉਂ ਜੋ ਮੇਰੀਆਂ ਅੱਖਾਂ ਓਹਨਾਂ ਦੇ ਸਾਰੇ ਰਾਹਾਂ ਉੱਤੇ ਹਨ। ਓਹ ਮੇਰੇ ਹਜੂਰੋਂ ਲੁਕੇ ਹੋਏ ਨਹੀਂ ਹਨ, ਨਾ ਓਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿਉਂ ਜੋ ਮੇਰੀਆਂ ਅੱਖਾਂ ਉਹਨਾਂ ਦੇ ਸਾਰੇ ਰਾਹਾਂ ਉੱਤੇ ਹਨ। ਉਹ ਮੇਰੇ ਹਜ਼ੂਰੋਂ ਲੁੱਕੇ ਹੋਏ ਨਹੀਂ ਹਨ, ਨਾ ਉਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ Sien die hoofstuk |