ਯਿਰਮਿਯਾਹ 16:19 - ਪਵਿੱਤਰ ਬਾਈਬਲ19 ਯਹੋਵਾਹ ਜੀ, ਤੁਸੀਂ ਹੀ ਮੇਰੀ ਸ਼ਕਤੀ ਅਤੇ ਮੇਰੀ ਸੁਰੱਖਿਆ ਵੀ ਹੋ। ਮੁਸੀਬਤ ਦੇ ਸਮੇਂ ਤੁਸੀਂ ਸੁਰੱਖਿਅਤ ਸਥਾਨ ਹੋ। ਦੁਨੀਆਂ ਦੇ ਕੋਨੇ-ਕੋਨੇ ਤੋਂ ਕੌਮਾਂ ਤੁਹਾਡੇ ਕੋਲ ਆਉਣਗੀਆਂ। ਉਹ ਆਖਣਗੀਆਂ, “ਸਾਡੇ ਪੁਰਖਿਆਂ ਦੇ ਦੇਵਤੇ ਝੂਠੇ ਸਨ। ਉਹ ਉਨ੍ਹਾਂ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ, ਪਰ ਬੁੱਤ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕਰਦੇ ਸਨ।” Sien die hoofstukਪਵਿੱਤਰ ਬਾਈਬਲ O.V. Bible (BSI)19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ , ਅਤੇ ਆਖਣਗੀਆਂ, - ਸਾਡੇ ਪਿਉ ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਨ੍ਹਾਂ ਤੋਂ ਕੁਝ ਲਾਭ ਨਹੀਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, ਸਾਡੇ ਪੁਰਖਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁਝ ਲਾਭ ਨਹੀਂ। Sien die hoofstuk |