Aanlyn Bybel

- Advertensies -




ਯਿਰਮਿਯਾਹ 16:21 - ਪਵਿੱਤਰ ਬਾਈਬਲ

21 ਯਹੋਵਾਹ ਆਖਦਾ ਹੈ, “ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਸਿੱਖਿਆ ਦੇਵਾਂਗਾ ਜਿਹੜੇ ਬੁੱਤ ਬਣਾਉਂਦੇ ਹਨ। ਹਾਲੇ ਤਾਂ ਮੈਂ ਉਨ੍ਹਾਂ ਨੂੰ ਆਪਣੀ ਸ਼ਕਤੀ ਅਤੇ ਤਾਕਤ ਬਾਰੇ ਸਿੱਖਿਆ ਦੇਵਾਂਗਾ। ਫ਼ੇਰ ਉਹ ਜਾਣ ਲੈਣਗੇ ਕਿ ਮੈਂ ਪਰਮੇਸ਼ੁਰ ਹਾਂ। ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਏਸ ਲਈ ਵੇਖ, ਮੈਂ ਓਹਨਾਂ ਨੂੰ ਸਮਝਾਵਾਂਗਾ, ਅਤੇ ਏਸ ਵਾਰ ਆਪਣਾ ਹੱਥ ਅਤੇ ਬਲ ਓਹਨਾਂ ਨੂੰ ਜਤਾਵਾਂਗਾ, ਸੋ ਓਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਇਸ ਲਈ ਵੇਖ, ਮੈਂ ਉਹਨਾਂ ਨੂੰ ਸਮਝਾਵਾਂਗਾ, ਅਤੇ ਇਸ ਵਾਰ ਆਪਣਾ ਹੱਥ ਅਤੇ ਬਲ ਉਹਨਾਂ ਨੂੰ ਜਤਾਵਾਂਗਾ, ਸੋ ਉਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!।

Sien die hoofstuk Kopieer




ਯਿਰਮਿਯਾਹ 16:21

Volg ons:

Advertensies


Advertensies