Aanlyn Bybel

- Advertensies -




ਯਿਰਮਿਯਾਹ 16:5 - ਪਵਿੱਤਰ ਬਾਈਬਲ

5 ਇਸ ਲਈ ਯਹੋਵਾਹ ਆਖਦਾ ਹੈ: “ਯਿਰਮਿਯਾਹ, ਉਸ ਘਰ ਵਿੱਚ ਨਾ ਜਾਵੀਂ ਜਿੱਥੇ ਲੋਕ ਅੰਤਿਮ ਸੰਸਾਰ ਦਾ ਭੋਜਨ ਖਾ ਰਹੇ ਹੋਣ। ਓੱਥੇ ਮਰੇ ਹੋਏ ਲਈ ਰੋਣ ਨਾ ਜਾਵੀਂ ਅਤੇ ਨਾ ਸੋਗ ਕਰਨ ਜਾਵੀਂ। ਇਹ ਗੱਲਾਂ ਨਾ ਕਰੀਂ। ਕਿਉਂ? ਕਿਉਂ ਕਿ ਮੈਂ ਆਪਣੀਆਂ ਅਸੀਸਾਂ ਵਾਪਸ ਲੈ ਲਈਆਂ ਹਨ। ਮੈਂ ਯਹੂਦਾਹ ਦੇ ਇਨ੍ਹਾਂ ਲੋਕਾਂ ਉੱਪਰ ਮਿਹਰ ਨਹੀਂ ਕਰਾਂਗਾ। ਮੈਂ ਉਨ੍ਹਾਂ ਲਈ ਅਫ਼ਸੋਸ ਨਹੀਂ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਯਹੋਵਾਹ ਤਾਂ ਐਉਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾਹ ਅਤੇ ਨਾ ਓਹਨਾਂ ਲਈ ਰੋ ਕਿਉਂ ਜੋ ਏਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾ ਅਤੇ ਨਾ ਉਹਨਾਂ ਲਈ ਰੋ ਕਿਉਂ ਜੋ ਇਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ

Sien die hoofstuk Kopieer




ਯਿਰਮਿਯਾਹ 16:5

Volg ons:

Advertensies


Advertensies