Aanlyn Bybel

- Advertensies -




ਯਿਰਮਿਯਾਹ 16:6 - ਪਵਿੱਤਰ ਬਾਈਬਲ

6 “ਉੱਘੇ ਬੰਦੇ ਅਤੇ ਸਾਧਾਰਣ ਬੰਦੇ ਯਹੂਦਾਹ ਦੀ ਧਰਤੀ ਵਿੱਚ ਮਰ ਜਾਣਗੇ। ਕੋਈ ਵੀ ਬੰਦਾ ਇਨ੍ਹਾਂ ਲੋਕਾਂ ਨੂੰ ਦਫ਼ਨ ਨਹੀਂ ਕਰੇਗਾ ਅਤੇ ਨਾ ਹੀ ਉਨ੍ਹਾਂ ਲਈ ਰੋਵੇਗਾ। ਕੋਈ ਵੀ ਬੰਦਾ ਆਪਣੇ ਆਪ ਨੂੰ ਉਨ੍ਹਾਂ ਲੋਕਾਂ ਲਈ ਸੋਗ ਮਨਾਉਣ ਲਈ ਨਾ ਤਾਂ ਆਪਣੇ ਆਪ ਨੂੰ ਜ਼ਖਮੀ ਕਰੇਗਾ ਅਤੇ ਨਾ ਸਿਰ ਮੁਨਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਏਸ ਦੇਸ ਵਿੱਚ ਵੱਡੇ ਅਤੇ ਛੋਟੇ ਮਰ ਜਾਣਗੇ, ਅਤੇ ਓਹ ਦੱਬੇ ਨਾ ਜਾਣਗੇ। ਨਾ ਲੋਕ ਓਹਨਾਂ ਲਈ ਰੋਣਗੇ, ਨਾ ਆਪਣੇ ਆਪ ਨੂੰ ਪੁੱਛਣਗੇ, ਨਾ ਭੱਦਣ ਕਰਾਉਣਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਇਸ ਦੇਸ ਵਿੱਚ ਵੱਡੇ ਅਤੇ ਛੋਟੇ ਮਰ ਜਾਣਗੇ, ਅਤੇ ਉਹ ਦੱਬੇ ਨਾ ਜਾਣਗੇ। ਨਾ ਲੋਕ ਉਹਨਾਂ ਲਈ ਰੋਣਗੇ, ਨਾ ਆਪਣੇ ਆਪ ਨੂੰ ਪੁੱਛਣਗੇ, ਨਾ ਭੱਦਣ ਕਰਾਉਣਗੇ

Sien die hoofstuk Kopieer




ਯਿਰਮਿਯਾਹ 16:6

Volg ons:

Advertensies


Advertensies