ਯਿਰਮਿਯਾਹ 16:7 - ਪਵਿੱਤਰ ਬਾਈਬਲ7 ਕੋਈ ਵੀ ਬੰਦਾ ਮੁਰਦਿਆਂ ਲਈ ਰੋਣ ਵਾਲੇ ਬੰਦਿਆਂ ਲਈ ਭੋਜਨ ਨਹੀਂ ਲਿਆਵੇਗਾ। ਕੋਈ ਵੀ ਬੰਦਾ ਉਨ੍ਹਾਂ ਲੋਕਾਂ ਨੂੰ ਧੀਰਜ ਨਹੀਂ ਧਰਾਏਗਾ ਜਿਸਦੇ ਮਾਤਾ ਜਾਂ ਪਿਤਾ ਦੀ ਮੌਤ ਹੋ ਚੁੱਕੀ ਹੈ। ਕੋਈ ਵੀ ਬੰਦਾ ਮੋਇਆਂ ਲਈ ਰੋਣ ਵਾਲਿਆਂ ਵਾਸਤੇ ਪਾਣੀ ਨਹੀਂ ਲਿਆਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)7 ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਓਹਨਾਂ ਨੂੰ ਕੋਈ ਤੱਸਲੀ ਦਾ ਕਟੋਰਾ ਆਪਣੇ ਪਿਤਾ ਯਾ ਮਾਤਾ ਲਈ ਪੀਣ ਨੂੰ ਦੇਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਉਹਨਾਂ ਨੂੰ ਕੋਈ ਤਸੱਲੀ ਦਾ ਕਟੋਰਾ ਆਪਣੇ ਪਿਉ ਜਾਂ ਆਪਣੀ ਮਾਤਾ ਲਈ ਪੀਣ ਨੂੰ ਦੇਵੇਗਾ Sien die hoofstuk |