ਯਿਰਮਿਯਾਹ 16:9 - ਪਵਿੱਤਰ ਬਾਈਬਲ9 ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਇਹ ਗੱਲਾਂ ਆਖਦਾ ਹੈ: ‘ਮੈਂ ਜਸ਼ਨ ਮਨਾਉਣ ਵਾਲੇ ਬੰਦਿਆਂ ਦਾ ਸ਼ੋਰ ਬੰਦ ਕਰ ਦਿਆਂਗਾ। ਮੈਂ ਵਿਆਹ ਦੀ ਦਾਵਤ ਵਿੱਚ ਇਕੱਠੇ ਹੋਏ ਲੋਕਾਂ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਬੰਦ ਕਰ ਦਿਆਂਗਾ। ਇਹ ਗੱਲ ਤੇਰੇ ਜੀਵਨ ਕਾਲ ਵਿੱਚ ਹੀ ਵਾਪਰੇਗੀ। ਮੈਂ ਇਹ ਗੱਲਾਂ ਛੇਤੀ ਕਰਾਂਗਾ।’ Sien die hoofstukਪਵਿੱਤਰ ਬਾਈਬਲ O.V. Bible (BSI)9 ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖ, ਮੈਂ ਏਸ ਅਸਥਾਨ ਤੋਂ ਤੇਰੀਆਂ ਅੱਖਾਂ ਦੇ ਸਾਹਮਣੇ ਤੇਰਿਆਂ ਦਿਨਾਂ ਵਿੱਚ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਸ ਸਥਾਨ ਤੋਂ ਤੇਰੀਆਂ ਅੱਖਾਂ ਦੇ ਸਾਹਮਣੇ ਤੇਰਿਆਂ ਦਿਨਾਂ ਵਿੱਚ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ। Sien die hoofstuk |