Aanlyn Bybel

- Advertensies -




ਯਿਰਮਿਯਾਹ 17:1 - ਪਵਿੱਤਰ ਬਾਈਬਲ

1 “ਯਹੂਦਾਹ ਦੇ ਲੋਕਾਂ ਦੇ ਪਾਪ ਲੋਹੇ ਦੀਆਂ ਕਲਮਾਂ ਨਾਲ ਪੱਥਰ ਉੱਤੇ ਲਿਖੇ ਗਏ ਸਨ। ਉਨ੍ਹਾਂ ਦੇ ਪਾਪ ਨੂੰ ਲਿਖਿਆ ਗਿਆ ਸੀ ਪੱਥਰ ਉੱਤੇ ਹੀਰੇ ਦੀ ਨੋਕ ਵਾਲੀ ਕਲਮ ਨਾਲ। ਅਤੇ ਉਹ ਪੱਥਰ ਉਨ੍ਹਾਂ ਦਾ ਦਿਲ ਹੈ। ਉਹ ਪਾਪ ਉਨ੍ਹਾਂ ਦੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉਕਰੇ ਗਏ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਯਹੂਦਾਹ ਦਾ ਪਾਪ ਲੋਹੇ ਦੀ ਲਿੱਖਣ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਓਹਨਾਂ ਦੇ ਦਿਲ ਦੀ ਪੱਟੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਙਾਂ ਉੱਤੇ ਉੱਕਰਿਆ ਗਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਹੂਦਾਹ ਦਾ ਪਾਪ, ਲੋਹੇ ਦੀ ਕਲਮ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਉਹਨਾਂ ਦੇ ਦਿਲ ਦੀ ਤਖ਼ਤੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉੱਕਰਿਆ ਗਿਆ

Sien die hoofstuk Kopieer




ਯਿਰਮਿਯਾਹ 17:1

Volg ons:

Advertensies


Advertensies