ਯਿਰਮਿਯਾਹ 17:10 - ਪਵਿੱਤਰ ਬਾਈਬਲ10 ਪਰ ਮੈਂ, ਯਹੋਵਾਹ ਹਾਂ, ਤੇ ਮੈਂ ਬੰਦੇ ਦੇ ਦਿਲ ਅੰਦਰ ਦੇਖ ਸੱਕਦਾ ਹਾਂ। ਮੈਂ ਬੰਦੇ ਦੇ ਮਨ ਨੂੰ ਪਰੱਖ ਸੱਕਦਾ ਹਾਂ। ਮੈਂ ਨਿਆਂ ਕਰ ਸੱਕਦਾ ਹਾਂ ਕਿ ਹਰ ਬੰਦੇ ਨੂੰ ਕੀ ਚਾਹੀਦਾ ਹੈ। ਮੈਂ ਹਰ ਬੰਦੇ ਨੂੰ, ਉਸ ਦੇ ਕੰਮਾਂ ਬਦਲੇ ਢੁਕਵੀਂ ਅਦਾਇਗੀ ਕਰ ਸੱਕਦਾ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)10 ਮੈਂ ਯਹੋਵਾਹ ਦਿਲ ਨੂੰ ਜੋਹੰਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦਿਆਂ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ। Sien die hoofstuk |