Aanlyn Bybel

- Advertensies -




ਯਿਰਮਿਯਾਹ 17:11 - ਪਵਿੱਤਰ ਬਾਈਬਲ

11 ਕਦੇ-ਕਦੇ ਕੋਈ ਪੰਛੀ ਉਸ ਅੰਡੇ ਨੂੰ ਸੇਁਹਦਾ ਹੈ ਜੋ ਉਸ ਨੇ ਨਹੀਂ ਦਿੱਤਾ ਹੁੰਦਾ। ਉਹ ਬੰਦਾ ਜਿਹੜਾ ਧੋਖੇ ਨਾਲ ਧਨ ਹਾਸਿਲ ਕਰਦਾ ਹੈ ਉਹ ਉਸੇ ਪੰਛੀ ਵਰਗਾ ਹੈ। ਉਹ ਆਦਮੀ ਅਧਖੜ ਉਮਰ ਵਿੱਚ ਹੀ ਆਪਣੀ ਦੌਲਤ ਗਵਾ ਲਵੇਗਾ। ਅਤੇ ਜੀਵਨ ਦੇ ਅੰਤ ਉੱਤੇ ਇਹ ਸਪੱਸ਼ਟ ਹੋ ਜਾਵੇਗਾ ਕਿ ਉਹ ਬੰਦਾ ਮੂਰਖ ਸੀ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਓਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਉੜਕ ਨੂੰ ਉਹ ਮੂਰਖ ਬਣੇਗਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਓੜਕ ਨੂੰ ਉਹ ਮੂਰਖ ਬਣੇਗਾ।

Sien die hoofstuk Kopieer




ਯਿਰਮਿਯਾਹ 17:11

Volg ons:

Advertensies


Advertensies