ਯਿਰਮਿਯਾਹ 17:15 - ਪਵਿੱਤਰ ਬਾਈਬਲ15 ਯਹੂਦਾਹ ਦੇ ਲੋਕ ਮੇਰੇ ਕੋਲੋਂ ਸਵਾਲ ਪੁੱਛੀ ਜਾਂਦੇ ਨੇ। ਉਹ ਆਖਦੇ ਨੇ, “ਯਿਰਮਿਯਾਹ, ਯਹੋਵਾਹ ਦੇ ਸੰਦੇਸ਼ ਦਾ ਕੀ ਬਣਿਆ? ਉਹ ਸੰਦੇਸ਼ ਕਦੋਂ ਪੂਰਾ ਹੋਵੇਗਾ? ਇਸ ਨੂੰ ਛੇਤੀ ਹੀ ਆਉਣ ਦਿਓ?” Sien die hoofstukਪਵਿੱਤਰ ਬਾਈਬਲ O.V. Bible (BSI)15 ਵੇਖ, ਓਹ ਮੈਨੂੰ ਆਖਦੇ ਹਨ, ਯਹੋਵਾਹ ਦਾ ਬਚਨ ਕਿੱਥੇ ਹੈ? ਉਹ ਆਵੇ ਤਾਂ ਸਹੀ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਵੇਖ, ਉਹ ਮੈਨੂੰ ਆਖਦੇ ਹਨ, ਯਹੋਵਾਹ ਦਾ ਬਚਨ ਕਿੱਥੇ ਹੈ? ਉਹ ਆਵੇ ਤਾਂ ਸਹੀ! Sien die hoofstuk |