Aanlyn Bybel

- Advertensies -




ਯਿਰਮਿਯਾਹ 17:2 - ਪਵਿੱਤਰ ਬਾਈਬਲ

2 ਉਨ੍ਹਾਂ ਦੇ ਬੱਚੇ ਜਾਣਦੇ ਨੇ ਉਨ੍ਹਾਂ ਜਗਵੇਦੀਆਂ ਬਾਰੇ ਜਿਹੜੀਆਂ ਸਮਰਪਿਤ ਕੀਤੀਆਂ ਗਈਆਂ ਸਨ ਝੂਠੇ ਦੇਵਤਿਆਂ ਨੂੰ। ਉਹ ਉਨ੍ਹਾਂ ਥੰਮਾਂ ਨੂੰ ਯਾਦ ਕਰਦੇ ਹਨ ਜਿਹੜੇ ਦੇਵੀ ਅਸ਼ੇਰਾਹ ਲਈ ਰੁੱਖਾਂ ਦਰਮਿਆਨ ਅਤੇ ਪਹਾੜੀਆਂ ਦੇ ਉੱਪਰ ਉਸਾਰੇ ਗਏ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਓਹਨਾਂ ਦੇ ਪੁੱਤ੍ਰ ਹਰੇ ਬਿਰਛਾਂ ਕੋਲ ਪਹਾੜੀਆਂ ਉੱਤੇ ਅਤੇ ਉੱਚਿਆਈਆਂ ਉੱਤੇ ਓਹਨਾਂ ਦੀਆਂ ਜਗਵੇਦੀਆਂ ਅਤੇ ਟੁੰਡਾਂ ਨੂੰ ਚੇਤੇ ਕਰਦੇ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਹਨਾਂ ਦੇ ਪੁੱਤਰ ਹਰੇ ਰੁੱਖਾਂ ਕੋਲ ਪਹਾੜੀਆਂ ਉੱਤੇ ਅਤੇ ਉੱਚਿਆਈਆਂ ਉੱਤੇ ਉਹਨਾਂ ਦੀਆਂ ਜਗਵੇਦੀਆਂ ਅਤੇ ਟੁੰਡਾਂ ਨੂੰ ਚੇਤੇ ਕਰਦੇ ਹਨ

Sien die hoofstuk Kopieer




ਯਿਰਮਿਯਾਹ 17:2

Volg ons:

Advertensies


Advertensies