Aanlyn Bybel

- Advertensies -




ਯਿਰਮਿਯਾਹ 17:20 - ਪਵਿੱਤਰ ਬਾਈਬਲ

20 ਉਨ੍ਹਾਂ ਲੋਕਾਂ ਨੂੰ ਆਖ, “ਯਹੋਵਾਹ ਦੇ ਸੰਦੇਸ਼ ਨੂੰ ਸੁਣੋ। ਸੁਣੋ, ਸੁਣੋ ਯਹੂਦਾਹ ਦੇ ਰਾਜਿਓ। ਸੁਣੋ, ਸੁਣੋ ਯਹੂਦਾਹ ਦੇ ਤੁਸੀਂ ਸਾਰੇ ਲੋਕੋ। ਤੁਸੀਂ ਸਾਰੇ ਲੋਕੋ, ਜਿਹੜੇ ਇਨ੍ਹਾਂ ਦਰਵਾਜ਼ਿਆਂ ਬਾਣੀਂ ਯਰੂਸ਼ਲਮ ਵਿੱਚ ਆਉਂਦੇ ਹੋ, ਸੁਣੋ ਮੇਰੀ ਗੱਲ!

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਤੂੰ ਓਹਨਾਂ ਨੂੰ ਆਖ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਹੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸਿਓ ਜਿਹੜੇ ਏਹਨਾਂ ਫਾਟਕਾਂ ਦੇ ਵਿੱਚੋਂ ਦੀ ਅੰਦਰ ਆਉਂਦੇ ਹੋ, ਯਹੋਵਾਹ ਦਾ ਬਚਨ ਸੁਣੋ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤੂੰ ਉਹਨਾਂ ਨੂੰ ਆਖ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਹੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਓ ਜਿਹੜੇ ਇਹਨਾਂ ਫਾਟਕਾਂ ਦੇ ਵਿੱਚੋਂ ਦੀ ਅੰਦਰ ਆਉਂਦੇ ਹਨ, ਯਹੋਵਾਹ ਦਾ ਬਚਨ ਸੁਣੋ!

Sien die hoofstuk Kopieer




ਯਿਰਮਿਯਾਹ 17:20

Volg ons:

Advertensies


Advertensies