ਯਿਰਮਿਯਾਹ 17:22 - ਪਵਿੱਤਰ ਬਾਈਬਲ22 ਸਬਤ ਦੇ ਦਿਨ ਆਪਣੇ ਘਰਾਂ ਤੋਂ ਕੋਈ ਬੋਝ ਲੈ ਕੇ ਬਾਹਰ ਨਾ ਆਓ। ਉਸ ਦਿਨ ਕੋਈ ਕੰਮ ਨਾ ਕਰੋ। ਤੁਹਾਨੂੰ ਸਬਤ ਦੇ ਦਿਨ ਨੂੰ ਪੂਰੀ ਤਰ੍ਹਾਂ ਛੁੱਟੀ ਦਾ ਦਿਨ ਬਨਾਉਣਾ ਚਾਹੀਦਾ ਹੈ। ਇਹੀ ਆਦੇਸ਼ ਹੈ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)22 ਨਾ ਤੁਸੀਂ ਸਬਤ ਦੇ ਦਿਨ ਆਪਣੇ ਘਰਾਂ ਤੋਂ ਭਾਰ ਚੁੱਕ ਕੇ ਬਾਹਰ ਲੈ ਜਾਓ ਅਤੇ ਨਾ ਕੋਈ ਕੰਮ ਧੰਦਾ ਕਰੋ। ਤੁਸੀਂ ਸਬਤ ਦੇ ਦਿਨ ਨੂੰ ਪਵਿੱਤਰ ਮੰਨੋ ਜਿਵੇਂ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਹੁਕਮ ਦਿੱਤਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਨਾ ਤੁਸੀਂ ਸਬਤ ਦੇ ਦਿਨ ਆਪਣੇ ਘਰਾਂ ਤੋਂ ਭਾਰ ਚੁੱਕ ਕੇ ਬਾਹਰ ਲੈ ਜੋ ਅਤੇ ਨਾ ਕੋਈ ਕੰਮ-ਧੰਦਾ ਕਰੋ। ਤੁਸੀਂ ਸਬਤ ਦੇ ਦਿਨ ਨੂੰ ਪਵਿੱਤਰ ਮੰਨੋ ਜਿਵੇਂ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ Sien die hoofstuk |