Aanlyn Bybel

- Advertensies -




ਯਿਰਮਿਯਾਹ 17:24 - ਪਵਿੱਤਰ ਬਾਈਬਲ

24 ਪਰ ਤੁਹਾਨੂੰ ਬਹੁਤ ਹੁਸ਼ਿਆਰ ਰਹਿਣਾ ਚਾਹੀਦਾ ਹੈ ਮੇਰਾ ਹੁਕਮ ਮੰਨਣ ਬਾਰੇ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ “‘ਤੁਹਾਨੂੰ ਸਬਤ ਦੇ ਦਿਨ ਯਰੂਸ਼ਲਮ ਦੇ ਦਰਵਾਜ਼ਿਆਂ ਰਾਹੀਂ ਕੋਈ ਬੋਝ ਲੈ ਕੇ ਨਹੀਂ ਆਉਣਾ ਚਾਹੀਦਾ। ਤੁਹਾਨੂੰ ਸਬਤ ਦੇ ਦਿਨ ਨੂੰ ਪਵਿੱਤਰ ਦਿਨ ਬਨਾਉਣਾ ਚਾਹੀਦਾ ਹੈ। ਅਜਿਹਾ ਤੁਸੀਂ ਉਸ ਦਿਨ ਕੋਈ ਕੰਮ ਨਾ ਕਰਕੇ ਬਣਾਓਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਤਾਂ ਐਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਜੇ ਤੁਸੀਂ ਦਿਲ ਲਾ ਕੇ ਮੇਰੀ ਸੁਣੋਗੇ ਅਤੇ ਸਬਤ ਦੇ ਦਿਨ ਏਸ ਸ਼ਹਿਰ ਦੇ ਫਾਟਕਾਂ ਦੇ ਵਿੱਚ ਭਾਰ ਨਾ ਲਿਆਓਗੇ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖੋਗੇ ਅਤੇ ਉਸ ਵਿੱਚ ਕੋਈ ਕੰਮ ਧੰਦਾ ਨਾ ਕਰੋਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਤਾਂ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਜੇ ਤੁਸੀਂ ਦਿਲ ਲਾ ਕੇ ਮੇਰੀ ਸੁਣੋਗੇ ਅਤੇ ਸਬਤ ਦੇ ਦਿਨ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚ ਭਾਰ ਨਾ ਲਿਆਓਗੇ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖੋਗੇ ਅਤੇ ਉਸ ਵਿੱਚ ਕੋਈ ਕੰਮ-ਧੰਦਾ ਨਾ ਕਰੋਗੇ

Sien die hoofstuk Kopieer




ਯਿਰਮਿਯਾਹ 17:24

Volg ons:

Advertensies


Advertensies