ਯਿਰਮਿਯਾਹ 17:26 - ਪਵਿੱਤਰ ਬਾਈਬਲ26 ਲੋਕ ਯਹੂਦਾਹ ਦੇ ਕਸਬਿਆਂ ਵਿੱਚੋਂ ਯਰੂਸ਼ਲਮ ਵਿੱਚ ਆਉਣਗੇ। ਲੋਕ ਆਲੇ-ਦੁਆਲੇ ਦੇ ਛੋਟੇ-ਛੋਟੇ ਪਿੰਡਾਂ ਵਿੱਚੋਂ ਯਰੂਸ਼ਲਮ ਵਿੱਚ ਆਉਣਗੇ। ਲੋਕ ਉਸ ਧਰਤੀ ਤੋਂ ਆਉਣਗੇ ਜਿੱਥੇ ਬਿਨਯਾਮੀਨ ਦਾ ਪਰਿਵਾਰ-ਸਮੂਹ ਰਹਿੰਦਾ ਹੈ ਅਤੇ ਪੱਛਮੀ ਪਹਾੜੀਆਂ ਦੀਆਂ ਵਾਦੀਆਂ ਤੋਂ ਅਤੇ ਪਹਾੜੀ ਪ੍ਰਦੇਸ਼ ਤੋਂ ਆਉਣਗੇ। ਅਤੇ ਲੋਕ ਨਿਜੀਵ ਤੋਂ ਆਉਣਗੇ। ਉਪਾਸਨਾ ਲਈ, ਉਹ ਸਾਰੇ ਲੋਕ ਹੋਮ ਦੀਆਂ ਭੇਟਾਂ, ਬਲੀਆਂ, ਅਨਾਜ ਦੀਆਂ ਭੇਟਾਂ, ਧੂਪ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਉਣਗੇ। Sien die hoofstukਪਵਿੱਤਰ ਬਾਈਬਲ O.V. Bible (BSI)26 ਤਾਂ ਯਹੂਦਾਹ ਦੇ ਸ਼ਹਿਰਾਂ ਤੋਂ ਅਤੇ ਯਰੂਸ਼ਲਮ ਦੇ ਆਲੇ ਦੁਆਲੇ ਤੋਂ, ਬਿਨਯਾਮੀਨ ਦੇ ਦੇਸ ਤੋਂ, ਮਦਾਨ ਤੋਂ, ਪਹਾੜ ਤੋਂ ਅਤੇ ਦੱਖਣ ਤੋਂ, ਓਹ ਆਉਣਗੇ ਅਤੇ ਹੋਮ ਦੀਆਂ ਭੇਟਾਂ ਅਤੇ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਅਤੇ ਲੁਬਾਨ ਲੈ ਕੇ ਆਉਣਗੇ ਅਤੇ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਤਾਂ ਯਹੂਦਾਹ ਦੇ ਸ਼ਹਿਰ ਤੋਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਤੋਂ, ਬਿਨਯਾਮੀਨ ਦੇ ਇਲਾਕੇ ਤੋਂ, ਮੈਦਾਨ ਤੋਂ, ਪਰਬਤ ਤੋਂ ਅਤੇ ਦੱਖਣ ਤੋਂ, ਉਹ ਆਉਣਗੇ ਅਤੇ ਹੋਮ ਦੀਆਂ ਭੇਟਾਂ ਅਤੇ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਅਤੇ ਲੁਬਾਨ ਲੈ ਕੇ ਆਉਣਗੇ ਅਤੇ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਣਗੇ Sien die hoofstuk |