Aanlyn Bybel

- Advertensies -




ਯਿਰਮਿਯਾਹ 17:5 - ਪਵਿੱਤਰ ਬਾਈਬਲ

5 ਯਹੋਵਾਹ ਇਹ ਗੱਲਾਂ ਆਖਦਾ ਹੈ, “ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸਿਰਫ਼ ਹੋਰਨਾਂ ਲੋਕਾਂ ਉੱਤੇ ਭਰੋਸਾ ਕਰਦੇ ਨੇ, ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸ਼ਕਤੀ ਲਈ, ਹੋਰਨਾਂ ਲੋਕਾਂ ਉੱਤੇ ਨਿਰਭਰ ਕਰਦੇ ਨੇ। ਕਿਉਂ? ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਉੱਤੇ ਭਰੋਸਾ ਕਰਨਾ ਛੱਡ ਦਿੱਤਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!

Sien die hoofstuk Kopieer




ਯਿਰਮਿਯਾਹ 17:5

Volg ons:

Advertensies


Advertensies