ਯਿਰਮਿਯਾਹ 17:6 - ਪਵਿੱਤਰ ਬਾਈਬਲ6 ਉਹ ਮੰਦੇ ਲੋਕ ਮਾਰੂਬਲ ਦੀ ਉਸ ਝਾੜੀ ਵਰਗੇ ਹਨ, ਜਿੱਥੇ ਕੋਈ ਬੰਦਾ ਨਹੀਂ ਰਹਿੰਦਾ, ਗਰਮ ਅਤੇ ਖੁਸ਼ਕ ਧਰਤੀ ਉੱਤੇ ਜਿਸਦੀ ਜ਼ਮੀਨ ਮੰਦੀ ਹੈ। ਉਹ ਝਾੜੀ ਉਨ੍ਹਾਂ ਸ਼ੁਭ ਗੱਲਾਂ ਬਾਰੇ ਨਹੀਂ ਜਾਣਦੀ ਜਿਹੜੀਆਂ ਪਰਮੇਸ਼ੁਰ ਦੇ ਸੱਕਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਓਹ ਥਲ ਦੇ ਰਤਮੇਂ ਵਾਂਙੁ ਹੈ, ਉਹ ਕੋਈ ਭਲਿਆਈ ਆਉਂਦੀ ਨਾ ਵੇਖੇਗਾ, ਉਹ ਉਜਾੜ ਦੇ ਸੜੇ ਹੋਏ ਥਾਵਾਂ ਵਿੱਚ ਵੱਸੇਗਾ, ਬੇਆਬਾਦ ਕੱਲਰ ਸ਼ੋਰ ਵਿੱਚ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਥਲ ਦੇ ਰਤਮੇ ਵਾਂਗੂੰ ਹੈ, ਉਹ ਕੋਈ ਭਲਿਆਈ ਆਉਂਦੀ ਨਾ ਵੇਖੇਗਾ, ਉਹ ਉਜਾੜ ਦੇ ਸੜੇ ਹੋਏ ਥਾਵਾਂ ਵਿੱਚ ਵੱਸੇਗਾ, ਵਿਰਾਨ ਕੱਲਰ ਸ਼ੋਰ ਵਿੱਚ। Sien die hoofstuk |