Aanlyn Bybel

- Advertensies -




ਯਿਰਮਿਯਾਹ 17:8 - ਪਵਿੱਤਰ ਬਾਈਬਲ

8 ਉਹ ਬੰਦਾ ਉਸ ਰੁੱਖ ਵਰਗਾ ਤਾਕਤਵਰ ਹੋਵੇਗਾ, ਜਿਹੜਾ ਪਾਣੀ ਦੇ ਨੇੜੇ ਉਗਾਇਆ ਹੁੰਦਾ ਹੈ। ਉਸ ਰੁੱਖ ਦੀਆਂ ਜਢ਼ਾਂ ਵੱਡੀਆਂ ਹੁੰਦੀਆਂ ਹਨ ਜਿਹੜੀਆਂ ਪਾਣੀ ਲੱਭ ਲੈਂਦੀਆਂ ਹਨ। ਉਹ ਰੁੱਖ ਭੈਭੀਤ ਨਹੀਂ ਹੁੰਦਾ ਉਦੋਂ ਜਦੋਂ ਦਿਨ ਗਰਮ ਹੁੰਦੇ ਹਨ। ਇਸ ਦੀਆਂ ਪੱਤੀਆਂ ਸਦਾ ਹਰੀਆਂ ਹੁੰਦੀਆਂ ਨੇ। ਉਸ ਨੂੰ ਉਸ ਵਰ੍ਹੇ ਦਾ ਫ਼ਿਕਰ ਨਹੀਂ ਹੁੰਦਾ ਜਦੋਂ ਵਰੱਖਾ ਨਹੀਂ ਹੁੰਦੀ। ਉਹ ਰੁੱਖ ਸਦਾ ਹੀ ਫ਼ਲ ਪੈਦਾ ਕਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਉਹ ਉਸ ਬਿਰਛ ਵਾਂਙੁ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਹ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਵਰ੍ਹੇ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਹ ਉਸ ਰੁੱਖ ਵਾਂਗੂੰ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਸ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਸਾਲ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।

Sien die hoofstuk Kopieer




ਯਿਰਮਿਯਾਹ 17:8

Volg ons:

Advertensies


Advertensies