Aanlyn Bybel

- Advertensies -




ਯਿਰਮਿਯਾਹ 18:10 - ਪਵਿੱਤਰ ਬਾਈਬਲ

10 ਪਰ ਸ਼ਾਇਦ ਮੈਂ ਉਸ ਕੌਮ ਨੂੰ ਬਦੀ ਕਰਦਿਆਂ ਅਤੇ ਆਪਣਾ ਹੁਕਮ ਨਾ ਮਂਨਦਿਆਂ ਦੇਖਾਂ। ਤਾਂ ਮੈਂ ਉਸ ਕੌਮ ਨਾਲ ਨੇਕੀ ਕਰਨ ਦੀ ਵਿਉਂਤ ਬਾਰੇ ਇੱਕ ਵਾਰੀ ਫ਼ੇਰ ਸੋਚਾਂਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪੱਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ

Sien die hoofstuk Kopieer




ਯਿਰਮਿਯਾਹ 18:10

Volg ons:

Advertensies


Advertensies