Aanlyn Bybel

- Advertensies -




ਯਿਰਮਿਯਾਹ 18:12 - ਪਵਿੱਤਰ ਬਾਈਬਲ

12 ਪਰ ਯਹੂਦਾਹ ਦੇ ਲੋਕ ਜਵਾਬ ਦੇਣਗੇ, ‘ਅਜਿਹੀ ਕੋਸ਼ਿਸ਼ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ। ਅਸੀਂ ਉਹੀ ਕੁਝ ਕਰਦੇ ਰਹਾਂਗੇ ਜੋ ਕਰਨਾ ਚਾਹੁੰਦੇ ਹਾਂ। ਸਾਡੇ ਵਿੱਚੋਂ ਹਰੇਕ ਜਣਾ ਓਹੀ ਗੱਲਾਂ ਕਰੇਗਾ ਜਿਹੜਾ ਉਸਦਾ ਜ਼ਿੱਦੀ ਅਤੇ ਮੰਦਾ ਦਿਲ ਲੋਚਦਾ ਹੈ।’”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਪਰ ਓਹ ਆਖਦੇ ਹਨ, ਏਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਪਰ ਉਹ ਆਖਦੇ ਹਨ, ਇਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ।

Sien die hoofstuk Kopieer




ਯਿਰਮਿਯਾਹ 18:12

Volg ons:

Advertensies


Advertensies