ਯਿਰਮਿਯਾਹ 18:13 - ਪਵਿੱਤਰ ਬਾਈਬਲ13 ਉਨ੍ਹਾਂ ਗੱਲਾਂ ਨੂੰ ਸੁਣੋ, ਜੋ ਯਹੋਵਾਹ ਆਖਦਾ ਹੈ: “ਹੋਰਨਾਂ ਕੌਮਾਂ ਨੂੰ ਇਹ ਪ੍ਰਸ਼ਨ ਪੁੱਛੋ, ‘ਕੀ ਤੁਸੀਂ ਕਦੇ ਕਿਸੇ ਬਾਰੇ ਉਹ ਮੰਦੀਆਂ ਗੱਲਾਂ ਕਰਦਿਆਂ ਸੁਣਿਆ, ਜਿਹੜੀਆਂ ਇਸਰਾਏਲ ਨੇ ਕੀਤੀਆਂ ਨੇ?’ ਅਤੇ ਇਸਰਾਏਲ ਪਰਮੇਸ਼ੁਰ ਵਾਸਤੇ ਖਾਸ ਹੈ। ਇਸਰਾਏਲ ਤਾਂ ਪਰਮੇਸ਼ੁਰ ਦੀ ਵਹੁਟੀ ਵਰਗਾ ਹੈ! Sien die hoofstukਪਵਿੱਤਰ ਬਾਈਬਲ O.V. Bible (BSI)13 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੌਮਾਂ ਦੇ ਵਿੱਚ ਪੁੱਛੋਂ ਤਾਂ, ਅਜੇਹੀਆਂ ਗੱਲਾਂ ਕਿਨ ਸੁਣੀਆਂ ਹਨ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਣਕ ਗੱਲ ਕੀਤੀ ਹੈ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੌਮਾਂ ਦੇ ਵਿੱਚ ਪੁੱਛੋ ਤਾਂ, ਅਜਿਹੀਆਂ ਗੱਲਾਂ ਕਿਨ ਸੁਣੀਆਂ ਹਨ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਨਕ ਗੱਲ ਕੀਤੀ ਹੈ! Sien die hoofstuk |