ਯਿਰਮਿਯਾਹ 18:14 - ਪਵਿੱਤਰ ਬਾਈਬਲ14 ਤੁਸੀਂ ਜਾਣਦੇ ਹੋ ਕਿ ਕਦੇ ਵੀ ਲਬਾਨੋਨ ਪਰਬਤ ਦੀਆਂ ਚੋਟੀਆਂ ਤੋਂ ਬਰਫ਼ ਨਹੀਂ ਪਿਘਲਦੀ। ਤੁਸੀਂ ਜਾਣਦੇ ਹੋ ਕਿ ਸੀਤਲ ਵਰਗੇ ਝਰਨੇ ਕਦੇ ਖੁਸ਼ਕ ਨਹੀਂ ਹੁੰਦੇ। Sien die hoofstukਪਵਿੱਤਰ ਬਾਈਬਲ O.V. Bible (BSI)14 ਕੀ ਲਬਾਨੋਨ ਦੀ ਬਰਫ ਮਦਾਨ ਦੀ ਚਟਾਨ ਨੂੰ ਛੱਡ ਦੇਵੇਗੀ? ਕੀ ਓਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਕੀ ਲਬਾਨੋਨ ਦੀ ਬਰਫ਼ ਮੈਦਾਨ ਦੀ ਚੱਟਾਨ ਨੂੰ ਛੱਡ ਦੇਵੇਗੀ? ਕੀ ਉਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ? Sien die hoofstuk |