ਯਿਰਮਿਯਾਹ 18:16 - ਪਵਿੱਤਰ ਬਾਈਬਲ16 ਇਸ ਲਈ ਯਹੂਦਾਹ ਦੇਸ਼ ਸੱਖਣਾ ਮਾਰੂਬਲ ਹੋ ਜਾਵੇਗਾ। ਲੋਕ ਹਰ ਵਾਰੀ ਲੰਘਣ ਸਮੇਂ ਸੀਟੀਆਂ ਮਾਰਨਗੇ ਅਤੇ ਆਪਣੇ ਸਿਰ ਹਿਲਾਉਣਗੇ। ਉਹ ਹੈਰਾਨ ਹੋਣਗੇ ਕਿ ਦੇਸ਼ ਕਿਵੇਂ ਤਬਾਹ ਹੋ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)16 ਸੋ ਓਹ ਆਪਣੇ ਦੇਸ ਨੂੰ ਵਿਰਾਨਾ, ਅਤੇ ਸਦਾ ਲਈ ਨੱਕ ਚੜ੍ਹਾਉਣ ਦਾ ਕਾਰਨ ਬਣਾਉਂਦੇ ਹਨ। ਜੋ ਕੋਈ ਉੱਥੋਂ ਦੀ ਲੰਘੇ ਹੈਰਾਨ ਹੋਵੇਗਾ, ਅਤੇ ਆਪਣਾ ਸਿਰ ਹਿਲਾਵੇਗਾ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਸੋ ਉਹ ਆਪਣੇ ਦੇਸ ਨੂੰ ਵਿਰਾਨ ਅਤੇ ਸਦਾ ਲਈ ਨੱਕ ਚੜ੍ਹਾਉਣ ਦਾ ਕਾਰਨ ਬਣਾਉਂਦੇ ਹਨ। ਜੋ ਕੋਈ ਉੱਥੋਂ ਦੀ ਲੰਘੇ ਹੈਰਾਨ ਹੋਵੇਗਾ, ਅਤੇ ਆਪਣਾ ਸਿਰ ਹਿਲਾਵੇਗਾ! Sien die hoofstuk |